ਸ਼ੱਕੀ ਹਾਲਤ ’ਚ ਮਿਲੀ ਮੁੰਡੇ ਦੀ ਲਾਸ਼, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਮਿਲੀ ਜਾਣਕਾਰੀ

ਅਬੋਹਰ, 30 ਸਤੰਬਰ (ਪ੍ਰਵੀਨ ਕੁਮਾਰ) : ਅਬੋਹਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸਥਾਨਕ ਸੇਠੀ ਪੈਲੇਸ ਦੇ ਸਾਹਮਣੇ ਸਥਿਤ ਇੱਕ ਕਾਲੋਨੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਕਿੱਕਰਖੇੜਾ...