ਕੈਨੇਡਾ ਤੋਂ ਭਾਰਤ ਜਾਣ ਵਾਲਿਆਂ ਤੇ ਇੰਟਰਨੈਸ਼ਨਲ ਸਟੂਡੈਂਟਸ ਲਈ ਵੱਡੀ ਖਬਰ

ਟੋਰਾਂਟੋ (22/09/2023) ਇਸ ਵੇਲੇ ਕੈਨੇਡਾ ਰਹਿੰਦੇ ਭਾਰਤੀ ਭਾਈਚਾਰੇ ਵਿੱਚ ਕਾਫੀ ਜ਼ਿਆਦਾ ਟੈਂਸ਼ਨ ਦਾ ਮਾਹੌਲ ਬਣਿਆ ਹੋਇਆ ਹੈ ਤੇ ਅਫਵਾਹਾਂ ਦਾ ਦੌਰ ਜਾਰੀ ਹੈ ਅਜਿਹੇ ਵਿੱਚ ਤੁਹਾਨੂੰ ਦੱਸ ਦਈਏ ਕਿ ਇੰਡੀਅਨ ਹਾਈ ਕਮਿਸ਼ਨਰ ਇਨ ਔਟਵਾ ਸ਼੍ਰੀ ਸੰਜੇ ਕੁਮਾਰ...