ਅੰਮ੍ਰਿਤਸਰ ਨਗਰ ਨਿਗਮ ਤੇ ਪੁਲਿਸ ਨੇ ਮਕਬੂਲਪੁਰਾ 'ਚ ਨਸ਼ਾ ਤਸਕਰ ਦਾ ਘਰ ਤੋੜਿਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਹੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਨਗਰ ਨਿਗਮ ਵੱਲੋਂ ਪੁਲਿਸ ਦੇ ਸਹਿਯੋਗ ਦੇ ਨਾਲ ਵੱਡੇ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਅੱਜ ਨਗਰ ਨਿਗਮ ਵੱਲੋਂ ਪੰਜਵੇਂ ਨਸ਼ਾ ਤਸਕਰ ਦਾ...