20 March 2025 7:26 PM IST
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ...