ਨਹੀਂ ਰਹੇ 114 ਸਾਲਾ ਮੈਰਾਥੋਨ ਦੌੜਾਕ ਫੌਜਾ ਸਿੰਘ, ਸੜਕ ਹਾਦਸੇ 'ਚ ਮੌਤ

ਪੰਜਾਬ ਅਤੇ ਯੂਕੇ ਦੇ 114 ਸਾਲਾ ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਸੋਮਵਾਰ ਸ਼ਾਮ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੋਮਵਾਰ ਸ਼ਾਮ ਨੂੰ ਸੜਕ ਹਾਦਸੇ ਵਿੱਚ...