ਮਿਲਵਾਕੀ ਦੇ ਗੁਰਦੁਆਰਾ ਸਾਹਿਬ ਵਿਖੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਹੋਏ

ਮਿਲਵਾਕੀ (ਅਮਰੀਕਾ) 25 ਦਸੰਬਰ (ਹਮਦਰਦ ਦੇ ਵਿਸ਼ੇਸ਼ ਪ੍ਰਤੀਨਿਧ ਦੁਆਰਾ):-ਬੀਤੇ ਦਿਨੀਂ 25 ਦਸੰਬਰ ਨੂੰ ਅਮਰੀਕਾ ਦੇ ਵਿਸਕਾਨਸਿਨ ਸੂਬੇ ਦੇ ਮਿਲਵਾਕੀ ਸ਼ਹਿਰ ਵਿਖੇ ਬਰੁੱਕਫੀਲਡ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ...