ਨਾਲਾਗੜ੍ਹ 'ਚ ਦੋ ਭਰਾਵਾਂ ਦਾ ਕਤਲ ਕਰਨ ਵਾਲਾ ਗ੍ਰਿਫਤਾਰ, ਪੜ੍ਹੋ ਕੀ ਰਹੀ ਵਜ੍ਹਾ

ਲੋਹੀਆਂ : ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ ਦੇ ਨਾਲਾਗੜ੍ਹ 'ਚ ਪੁਲਿਸ ਨੇ ਦੋ ਸਕੇ ਭਰਾਵਾਂ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ 2 ਦੋਸ਼ੀ ਅਜੇ ਫਰਾਰ ਹਨ। ਕਾਤਲ ਬਾਹਰੋਂ ਨਹੀਂ ਆਏ ਸਗੋਂ ਮ੍ਰਿਤਕ ਵਰੁਣ ਅਤੇ ਕੁਨਾਲ ਦੇ ਦੋਸਤ...