4 May 2024 4:53 AM IST
ਲੁਧਿਆਣਾ, 4 ਮਈ, ਨਿਰਮਲ : ਬੀਤੀ ਦੇਰ ਸ਼ਾਮ ਲੁਧਿਆਣਾ ਹੇਅਰ ਸੈਲੂਨ ਵਿੱਚ ਵਾਲ ਕਟਵਾਉਣ ਗਏ ਇੱਕ ਨੌਜਵਾਨ ’ਤੇ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ...