ਆਜ਼ਾਦੀ ਦਿਵਸ: ਫਰਾਂਸ-ਰੂਸ ਸਮੇਤ ਕਈ ਦੇਸ਼ਾਂ ਨੇ ਦਿੱਤੀ ਵਧਾਈ

ਨਵੀਂ ਦਿੱਲੀ : ਭਾਰਤ ਅੱਜ ਆਪਣਾ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਫਰਾਂਸ, ਰੂਸ, ਨੇਪਾਲ ਸਮੇਤ ਕਈ ਦੇਸ਼ਾਂ ਦੇ ਨੇਤਾਵਾਂ ਨੇ ਭਾਰਤੀ ਪ੍ਰਧਾਨ ਮੰਤਰੀ ਅਤੇ ਲੋਕਾਂ ਨੂੰ ਵਧਾਈ ਦਿੱਤੀ। ਸਾਰੇ ਵਿਦੇਸ਼ੀ ਨੇਤਾਵਾਂ ਨੇ ਪ੍ਰਧਾਨ ਮੰਤਰੀ...