ਬੱਸ ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ, 2 ਗੰਭੀਰ ਜ਼ਖਮੀ

ਹੁਸ਼ਿਆਰਪੁਰ, 15 ਅਕਤੂਬਰ (ਅਮਰੀਕ ਕੁਮਾਰ/ਮਨਜੀਤ) : ਹੁਸ਼ਿਆਰਪੁਰ ਤੋਂ ਲੁਧਿਆਣਾ ਜਾ ਰਹੀ ਪੀ.ਆਰ.ਟੀ.ਸੀ ਦੀ ਬੱਸ ਅਤੇ ਫਿਲੌਰ ਤੋਂ ਗੁਰਾਇਆ ਵੱਲ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਕਾਰ ਦੇ ਪਰਖੱਚੇ ਉੱਡ ਗਏ ਅਤੇ...