ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸ੍ਰੀ ਗੋਇੰਦਵਾਲ ਸਾਹਿਬ,10 ਜਨਵਰੀ, ਨਿਰਮਲ : ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇਕ ਵਿਅਕਤੀ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਗੁਰਮੀਤ...