ਹਰਿਆਣਾ ਰੋਡਵੇਜ਼ ਦੀ ਬੱਸ ਨੇ 2 ਭਰਾਵਾਂ ਨੂੰ ਦਰੜਿਆ

ਜ਼ੀਰਕਪੁਰ, 11 ਸਤੰਬਰ, ਹ.ਬ. : ਮੋਹਾਲੀ ਦੇ ਜ਼ੀਰਕਪੁਰ ’ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਦੋਵੇਂ ਮੋਟਰਸਾਈਕਲ ’ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਸ ਨੂੰ...