28 Nov 2025 4:52 PM IST
ਪੰਜਾਬ ਰੋਡਵੇਜ਼ ਵਰਕਸ਼ਾਪ ਵਿੱਚ ਬੱਸ ਮੁਲਾਜ਼ਮਾਂ ਵੱਲੋਂ ਅੱਜ ਕਿਲੋਮੀਟਰ ਸਕੀਮ ਬੱਸਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਇੱਕ ਬੱਸ ਮੁਲਾਜ਼ਮ ਪੈਟਰੋਲ ਦੀ ਬੋਤਲ ਲੈ ਕੇ ਬੱਸ ਦੇ ਉੱਪਰ...