ਅੰਮ੍ਰਿਤਸਰ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ, 5 ਮੁਲਜ਼ਮ ਕਾਬੂ

ਸਥਾਨਕ ਪੁਲਿਸ ਨੇ ਇਕ ਵੱਡੀ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਵੱਡੀ ਟਾਰਗੇਟ ਕਿਲਿੰਗ ਦੀ ਘਟਨਾ ਨੂੰ ਰੋਕਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।