ਇਸ ਕਰ ਕੇ ਗੈਸ ਸਿਲੰਡਰ ਸਸਤਾ ਕੀਤਾ ਗਿਆ, ਪੜ੍ਹੋ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕੈਬਨਿਟ ਦੀ ਬੈਠਕ 'ਚ LPG ਸਿਲੰਡਰ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ। ਇਹ ਲਾਭ ਉੱਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਲੈਣ ਵਾਲੇ...