ਪੰਜਾਬ ਜ਼ਿਮਨੀ ਚੋਣ, 60 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਢਿੱਲੋਂ ਸਭ ਤੋਂ ਅਮੀਰ ਉਮੀਦਵਾਰ

ਮੋਹਾਲੀ : ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਖਤਮ ਹੋ ਗਈ। ਸ਼ੁੱਕਰਵਾਰ ਤੱਕ 60 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅਕਾਲੀ ਦਲ ਵੱਲੋਂ ਚੋਣ ਨਾ ਲੜਨ ਦੇ ਐਲਾਨ...