C2+50% ਫਾਰਮੂਲਾ ਕੀ ਹੈ ? ਜਿਸ ਨੂੰ ਕਿਸਾਨ ਲਾਗੂ ਕਰਵਾਉਣਾ ਚਾਹੁੰਦੇ ਹਨ

ਨਵੀਂ ਦਿੱਲੀ : ਸਵਾਮੀਨਾਥਨ ਕਮਿਸ਼ਨ ਨੂੰ ਲੈ ਕੇ ਇਕ ਵਾਰ ਫਿਰ ਚਰਚਾ ਜ਼ੋਰਾਂ 'ਤੇ ਹੈ। ਪੰਜਾਬ, ਹਰਿਆਣਾ ਅਤੇ ਕੁਝ ਹੋਰ ਰਾਜਾਂ ਦੇ ਕਿਸਾਨ ਅੰਦੋਲਨ ਦੇ ਰਾਹ ਪਏ ਹੋਏ ਹਨ। ਉਹ ਦਿੱਲੀ ਪਹੁੰਚ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਦੀਆਂ ਕਈ ਮੰਗਾਂ ਹਨ।...