25 Feb 2025 8:16 PM IST
ਪੰਜਾਬ ਵਿਧਾਨ ਸਭਾ ਵਿਚ ਦੇ ਦੋ ਦਿਨਾ ਸੈਸ਼ਨ ਦੇ ਆਖ਼ਰੀ ਦਿਨ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਰਾਸ਼ਟਰੀ ਖੇਤੀ ਮਾਰਕੀਟਿੰਗ ਨੀਤੀ ਦੇ ਖ਼ਿਲਾਫ਼ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਵਿਚ ਉਨ੍ਹਾਂ ਆਖਿਆ ਕਿ ਕੇਂਦਰ ਵੱਲੋਂ ਇਸ ਨੀਤੀ ਜ਼ਰੀਏ ਰਾਜਾਂ...