ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ...