ਹਫ਼ਤਾ ਪਹਿਲਾਂ ਕੈਨੇਡਾ ਤੋਂ ਆਏ ਮਾਂ-ਪੁੱਤ ਦੀ ਮੌਤ

ਹੁਸ਼ਿਆਰਪੁਰ, (ਅਮਰੀਕ ਕੁਮਾਰ) : ਕੈਨੇਡਾ ਤੋਂ ਹਫ਼ਤਾ ਪਹਿਲਾਂ ਪੰਜਾਬ ਆਏ ਮਾਂ-ਪੁੱਤ ਨਾਲ ਹੁਸ਼ਿਆਰਪੁਰ ਵਿੱਚ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋਵਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਐਕਟਿਵਾ ’ਤੇ ਜਾ ਰਹੇ ਇਨ੍ਹਾਂ...