ਅਮਰੀਕਾ : ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੇ ਨਿਯਮਾਂ ਵਿਚ ਬਦਲਾਅ ਚਾਹੁੰਦੇ ਹਨ ਰਾਮਾਸਵਾਮੀ!

ਵਾਸ਼ਿੰਗਟਨ, 3 ਅਕਤੂਬਰ , ਹ.ਬ. : ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਵਿਵੇਕ ਰਾਮਾਸਵਾਮੀ ਦੀ ਚੋਣ ਮੁਹਿੰਮ ਦੇ ਮੁਖੀ ਨੇ ਰਿਪਬਲਿਕਨ ਨੈਸ਼ਨਲ ਕਮੇਟੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਅਗਲੇ ਮਹੀਨੇ ਹੋਣ...