20 Aug 2023 3:25 AM IST
ਨਵੀਂ ਦਿੱਲੀ : ਰਿਲਾਇੰਸ ਜੀਓ ਨੇ ਦੋ ਨਵੇਂ ਪਲਾਨ ਪੇਸ਼ ਕੀਤੇ ਹਨ। ਜੀਓ ਦਾ ਦਾਅਵਾ ਹੈ ਕਿ ਇਹ ਆਪਣੀ ਤਰ੍ਹਾਂ ਦਾ ਨਵਾਂ ਪਲਾਨ ਹੈ। ਪਰ ਸਵਾਲ ਇਹ ਉੱਠਦਾ ਹੈ ਕਿ ਆਖਿਰ ਇਨ੍ਹਾਂ ਪਲਾਨਸ ਦਾ ਗਾਹਕਾਂ ਨੂੰ ਕੀ ਫਾਇਦਾ ਹੋਵੇਗਾ। ਕੀ ਇਹ ਯੋਜਨਾ ਤੁਹਾਡੇ ਲਈ...