27 Feb 2024 8:34 AM IST
ਵੈਨਕੂਵਰ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਬੀ.ਸੀ. ਦੇ ਕਿਰਤੀਆਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦਾ ਯਤਨ ਕਰਦਿਆਂ ਸੂਬਾ ਸਰਕਾਰ ਵੱਲੋਂ ਘੱਟੋ ਘੱਟ ਉਜਰਤ ਦਰ ਵਿਚ 65 ਸੈਂਟ ਪ੍ਰਤੀ ਘੰਟੇ ਦਾ ਵਾਧਾ ਕੀਤਾ ਗਿਆ ਹੈ। ਕਿਰਤ ਮੰਤਰੀ ਹੈਰੀ ਬੈਂਸ ਨੇ...