21 Jan 2025 6:34 PM IST
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਡੋਰੀ ਵਿਚ ਉਸ ਸਮੇਂ ਸੋਗ ਦਾ ਮਾਹੌਲ ਪਸਰ ਗਿਆ ਜਦੋਂ ਪਿੰਡ ਦੇ ਨੌਜਵਾਨ ਦੀ ਕੈਨੇਡਾ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਦੁੱਖਦਾਈ ਖ਼ਬਰ ਪਿੰਡ ਪੁੱਜੀ। 24 ਸਾਲਾਂ ਦਾ ਨੌਜਵਾਨ ਸਤਪਾਲ ਸਿੰਘ ਕਰੀਬ ਢਾਈ ਸਾਲ ਪਹਿਲਾਂ...