26 Aug 2025 4:31 PM IST
ਆਏ ਦਿਨ ਕੈਨੇਡਾ ਵਿੱਚ ਅਗਿਆਤ ਵਿਅਕਤੀਆਂ ਵੱਲੋਂ ਫਿਰੌਤੀਆਂ ਲਈ ਧਮਕੀਆਂ ਦੇਣ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਹਿਰ ਸਰੀ ਵਿੱਚ ਇਸੇ ਹਫਤੇ ਇਸ ਤਰ੍ਹਾਂ...