Canada-US border ’ਤੇ ਪੰਜਾਬੀ ਟਰੱਕ ਡਰਾਈਵਰ ਕਾਬੂ

ਅਮਰੀਕਾ ਤੋਂ ਕੈਨੇਡਾ ਨਸ਼ਿਆਂ ਦੀ ਵੱਡੀ ਖੇਪ ਲੈ ਕੇ ਦਾਖਲ ਹੋ ਰਹੇ ਪੰਜਾਬੀ ਟਰੱਕ ਡਰਾਈਵਰਾਂ ਦੀ ਸੂਚੀ ਵਿਚ ਇਕ ਹੋਰ ਨਾਂ ਸ਼ਾਮਲ ਹੋ ਗਿਆ ਜਦੋਂ ਸੀ.ਬੀ.ਐਸ.ਏ. ਵਾਲਿਆਂ ਨੇ ਬਲੂ ਵਾਟਰ ਬ੍ਰਿਜ ’ਤੇ ਰੋਕੇ ਇਕ ਟਰੱਕ ਵਿਚੋਂ 266 ਕਿਲੋ ਤੋਂ ਵੱਧ...