ਕੈਨੇਡਾ : ਓਨਟਾਰੀਓ 'ਚ ਭਾਰਤੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧੀਆਂ

ਓਨਟਾਰੀਓ : ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ...