ਲਾਰੈਂਸ ਬਿਸ਼ਨੋਈ ਗਰੁੱਪ ਭਾਰਤ ਦੇ ਏਜੰਟਾਂ ਨਾਲ ਜੁੜਿਆ ਹੋਇਆ : ਕੈਨੇਡੀਅਨ ਪੁਲਿਸ

ਸਰੀ: ਕੈਨੇਡੀਅਨ ਪੁਲਿਸ ਨੇ ਭਾਰਤੀ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕੀਤਾ। ਭਾਰਤ ਵੱਲੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਏ ਜਾਣ ਦੇ ਕੁਝ ਘੰਟਿਆਂ ਬਾਅਦ, RCMP ਯਾਨੀ ਰਾਇਲ ਕੈਨੇਡੀਅਨ ਮਾਊਂਟਿਡ...