ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ।...