20 Sept 2023 3:18 PM IST
ਅੰਮ੍ਰਿਤਸਰ, 20 ਸਤੰਬਰ (ਹਿਮਾਂਸ਼ੂ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਭਾਰਤੀ ਏਜੰਸੀਆਂ ’ਤੇ ਲਗਾਏ ਜਾਣ ਦੀ ਸਖ਼ਤ ਸ਼ਬਦਾਂ...