ਪੰਜਾਬ ਵਿੱਚ ਹੋਈਆਂ ਚੋਣਾਂ ਨੂੰ ਲੈ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ, ਵਿਰੋਧੀਆਂ ਨੂੰ ਪਾਇਆ ਘੇਰਾ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 14 ਤਰੀਖ ਨੂੰ ਪੰਜਾਬ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ...