ਲੁਧਿਆਣਾ ਵਿਚ ਬਦਮਾਸ਼ਾਂ ਨੇ ਪਿਸਤੌਲ ਦੀ ਨੋਕ ’ਤੇ ਲੁੱਟੀ ਕਾਰ

ਲੁਧਿਆਣਾ, 7 ਅਕਤੂਬਰ, ਨਿਰਮਲ : ਪੰਜਾਬ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੁਣ ਲੁਧਿਆਣਾ ਦੇ ਸਮਰਾਲਾ ਚੌਂਕ ’ਚ ਬਦਮਾਸ਼ਾਂ ਨੇ ਬੰਦੂਕ ਦੀ ਨੋਕ ’ਤੇ ਇਕ ਵਿਅਕਤੀ ਤੋਂ ਸਵਿਫਟ ਕਾਰ ਲੁੱਟ ਲਈ। ਜਦੋਂ ਉਕਤ...