ਚੋਣ ਡਿਊਟੀ ਉੱਤੇ ਜਾਂਦੇ ਹੋਏ ਅਧਿਆਪਕ ਜੌੜੇ ਦੀ ਦਰਦਨਾਕ ਮੌਤ, ਕਾਰ ਡਿੱਗੀ ਨਹਿਰ ’ਚ

ਸੰਘਣੀ ਧੁੰਦ ਕਾਰਨ ਮੋਗਾ ਦੇ ਬਾਘਾਪੁਰਾਣਾ ਇਲਾਕੇ ਦੇ ਪਿੰਡ ਸੰਗਤਪੁਰਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਦੋਵੇਂ ਮੋਗਾ ਜ਼ਿਲ੍ਹੇ ਦੇ ਸਕੂਲ ਅਧਿਆਪਕ ਸਨ। ਜਾਣਕਾਰੀ ਅਨੁਸਾਰ ਕਮਲਜੀਤ ਕੌਰ ਪਿੰਡ...