ਪਨਗ੍ਰੇਨ ਦੇ ਦੋ ਅਧਿਕਾਰੀਆਂ ਸਮੇਤ 5 ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 29 ਸਤੰਬਰ (ਪ੍ਰਵੀਨ ਕੁਮਾਰ) : ਪੰਜਾਬ ਸਰਕਾਰ ਭ੍ਰਿਸ਼ਟਚਾਰ ਨੂੰ ਲੈ ਕੇ ਬਹੁਤ ਸਖਤ ਰਵੱਈਆ ਅਪਣਾ ਅਪਣਾ ਰਹੀ ਹੈ। ਹਰ ਰੋਜ਼ ਕੋਈ ਨਾ ਕੋਈ ਘਪਲਾ ਸਾਹਮਣੇ ਆਉਂਦਾ ਹੈ। ਇਸੇ ਤਰ੍ਹਾਂ ਹੀ ਇੱਕ ਹੋਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ।...