ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਐਲਾਨ, ਇਸ ਦਿਨ ਤੋਂ ਸ਼ੁਰੂ ਹੋਵੇਗੀ

ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਬਰਫ਼ੀਲੇ ਖੇਤਰਾਂ ਵਿੱਚ ਜਨਗਣਨਾ 10 ਅਕਤੂਬਰ 2026 ਤੋਂ 00:00 ਵਜੇ ਸ਼ੁਰੂ ਹੋਵੇਗੀ।