ਤੇਜ਼ ਰਫਤਾਰ ਕਾਰ ਨੇ ਟਰੱਕ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਕੇ 'ਤੇ ਹੀ ਮੌਤ; ਵੇਖੋ ਵੀਡੀਓ

ਤਾਮਿਲਨਾਡੂ : ਤਾਮਿਲਨਾਡੂ ਦੇ ਸਲੇਮ 'ਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਘਟਨਾ ਦੌਰਾਨ ਇਕ ਤੇਜ਼ ਰਫਤਾਰ ਕਾਰ ਹਾਈਵੇਅ 'ਤੇ ਖੜ੍ਹੀ ਇਕ ਲਾਰੀ ਦੇ ਪਿੱਛੇ ਜਾ ਟਕਰਾਈ। ਕਾਰ 'ਚ ਸਵਾਰ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ...