15 ਅਗਸਤ ਨੂੰ ‘ਕਾਲਾ ਦਿਵਸ’ ਮਨਾਏਗਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਲ ਖਾਲਸਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖਾਲਸਾ ਨੇ 15 ਅਗਸਤ ਨੂੰ ਪੰਜਾਬ ਲਈ ‘ਕਾਲਾ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਦੋਵਾਂ ਸੰਗਠਨਾਂ ਵੱਲੋਂ 14 ਅਗਸਤ ਨੂੰ ਜਲੰਧਰ, ਪਟਿਆਲਾ ਅਤੇ ਫਿਰੋਜ਼ਪੁਰ ਵਿੱਚ ਵੱਖ-ਵੱਖ ਪ੍ਰਦਰਸ਼ਨ ਕੀਤੇ ਜਾਣਗੇ।...