ਨੈਨੀਤਾਲ 'ਚ ਮਨਾਇਆ 5ਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ

ਸ਼ਹੀਦਾਂ ਦੇ ਸਰਤਾਜ ਸਿੱਖਾਂ ਦੇ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਉਤਰਾਖੰਡ ਦੇ ਟੂਰਿਸਟ ਪਲੇਸ ਨੈਨੀਤਾਲ ਸ਼ਹਿਰ ਵਿੱਚ ਮਨਾਇਆ ਗਿਆ। ਇਸ ਸ਼ਹੀਦੀ ਦਿਵਸ ਮੌਕੇ ਸ਼ਹਿਰ ਵਿਚ ਨਗਰ ਕੀਰਤਨ ਦਾ ਵੀ ਵਿਸ਼ੇਸ਼ ਤੌਰ ਤੇ ਆਯੋਜਨ ਕੀਤਾ ਗਿਆ।...