ਪਰਿਣੀਤੀ ਚੋਪੜਾ ਨੇ ਲੰਡਨ ਵਿਚ ਮਨਾਇਆ ਨਵਾਂ ਸਾਲ

ਲੰਡਨ, 1 ਜਨਵਰੀ, ਨਿਰਮਲ : ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਅਤੇ ਉਨ੍ਹਾਂ ਦੀ ਪਤਨੀ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਲੰਡਨ ’ਚ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ। ਨਵੇਂ ਸਾਲ ਦੇ ਮੌਕੇ ’ਤੇ ਰਾਘਵ ਅਤੇ ਪਰਿਣੀਤੀ ਨੇ ਸੋਸ਼ਲ ਮੀਡੀਆ ’ਤੇ ਇਕ-ਦੂਜੇ...