ਮਰਦਮਸ਼ੁਮਾਰੀ (ਜਨਗਣਨਾ) 2025 ਤੋਂ ਸ਼ੁਰੂ ਹੋਵੇਗੀ

ਨਵੀਂ ਦਿੱਲੀ : ਕੋਵਿਡ-19 ਕਾਰਨ ਲੰਬੇ ਸਮੇਂ ਤੋਂ ਮੁਲਤਵੀ ਭਾਰਤ ਦੀ ਮਰਦਮਸ਼ੁਮਾਰੀ ਫਿਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਰਿਪੋਰਟਾਂ ਹਨ ਕਿ ਜਨਗਣਨਾ 2025 ਵਿੱਚ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ।...