PUNJAB FINANCE MINISTER ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਦੀ ਵਿੱਤੀ ਹਾਲਤ 'ਤੇ ਖੁੱਲ੍ਹੀ ਬਹਿਸ ਦਾ CHALLENGE

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੀਆਂ ਸਰਕਾਰਾਂ ਦੇ ਵਿੱਤ ਮੰਤਰੀਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਆਉਣ ਅਤੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਖੁੱਲ੍ਹ ਕੇ ਬਹਿਸ ਕਰਨ। ਇਹ ਚੁਣੌਤੀ ਉਨ੍ਹਾਂ ਰਾਜਨੀਤੀ...