ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੰਜਾਬ ਪੁਲਿਸ ਸਾਬਕਾ ਏਆਈਜੀ ਵੱਲੋਂ ਜਵਾਈ ਦੀ ਹੱਤਿਆ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਪੰਜਾਬ ਦੇ ਪੁਲਿਸ ਦੇ ਸਾਬਕਾ ਏਆਈਜੀ ਸਹੁਰੇ ਨੇ ਆਪਣੇ ਆਈਆਰਐਸ ਅਫ਼ਸਰ ਜਵਾਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਦੇ ਰੂਪ ਵਿਚ ਹੋਈ ਐ,...