17 Oct 2024 5:19 PM IST
ਕੈਨੇਡਾ ਵਿਚ ਵਿਦੇਸ਼ੀ ਦਖਲ ਨੂੰ ਨਾ-ਕਾਬਿਲ-ਏ-ਬਰਦਾਸ਼ਤ ਕਰਾਰ ਦਿੰਦਿਆਂ ਲਿਬਰਲ ਐਮ.ਪੀ. ਚੰਦਰਾ ਆਰਿਆ ਨੇ ਕਿਹਾ ਹੈ ਕਿ ਹਾਲ ਹੀ ਵਿਚ ਵਾਪਰੇ ਘਟਨਾਕ੍ਰਮ ਕਰ ਕੇ ਮੁਲਕ ਵਿਚ ਵਸਦੇ ਹਿੰਦੂ ਡਰੇ ਹੋਏ ਹਨ।