ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਗ੍ਰਿਫਤਾਰ

ਨੰਦਿਆਲ : ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਹੁਨਰ ਵਿਕਾਸ ਘੁਟਾਲੇ ਦੇ ਮਾਮਲੇ ਵਿੱਚ ਸ਼ਨੀਵਾਰ ਸਵੇਰੇ 6 ਵਜੇ ਨੰਡਿਆਲਾ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ। ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀਆਈਡੀ) ਨੇ ਉਸ...