ਮਨਪ੍ਰੀਤ ਬਾਦਲ ਮਗਰੋਂ ਹੁਣ ਚਰਨਜੀਤ ਚੰਨੀ ਦੀ ਵਾਰੀ ? ਖਿਚ ਲਈ ਤਿਆਰੀ

ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਹੁਣ ਵਧ ਸਕਦੀਆਂ ਹਨ। ਗੋਆ ਬੀਚ ਦੇ ਕੰਢੇ ਪੰਜਾਬ ਸਰਕਾਰ ਦੀ 8 ਏਕੜ ਜ਼ਮੀਨ ਸਸਤੇ ਭਾਅ...