ਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਘੋੜੀ ਖਰੀਦਣ ਲਈ ਲੁੱਟਿਆ ਬੈਂਕ

ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਅਵੱਲੇ ਹੁੰਦੇ ਹਨ ਅਤੇ ਪੰਜਾਬੀ ਆਪਣੇ ਸ਼ੌਂਕ ਲਈ ਜਾਨੇ ਜਾਂਦੇ ਹਨ ਲੇਕਿਨ ਜਿਲਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ HDFC ਬੈਂਕ...