ਭਾਜਪਾ ਗਰੀਬ ਵਰਗ ਦੀ ਦੁਸ਼ਮਣ ਬਣੀ ਹੋਈ ਹੈ : ਸਾਬਕਾ CM ਚੰਨੀ

ਕਰਨਾਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀਰਵਾਰ ਦੇਰ ਸ਼ਾਮ ਹਰਿਆਣਾ ਦੇ ਕਰਨਾਲ ਤੋਂ ਕਾਂਗਰਸ ਉਮੀਦਵਾਰ ਸੁਮਿਤਾ ਸਿੰਘ ਲਈ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਭਾਜਪਾ 'ਤੇ ਤਿੱਖਾ...