ਜਾਅਲੀ ਚੈਕਾਂ ਰਾਹੀਂ 3.85 ਲੱਖ ਡਾਲਰ ਠੱਗੇ, 3 ਭਾਰਤੀ ਗ੍ਰਿਫ਼ਤਾਰ

ਬਰੈਂਪਟਨ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਗਰੇਟਰ ਟੋਰਾਂਟੋ ਏਰੀਆ ਵਿਚ ਲੋਕਾਂ ਨੂੰ ਜਾਅਲੀ ਚੈਕਾਂ ਰਾਹੀਂ ਠੱਗਣ ਦੇ ਮਾਮਲੇ ਵਿਚ ਪੀਲ ਰੀਜਨਲ ਪੁਲਿਸ ਵੱਲੋਂ ਭਾਰਤੀ ਮੂਲ ਦੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਦੀ...