Akal Takht Sahib ’ਤੇ ਸਪਸ਼ਟੀਕਰਨ ਤੋਂ ਬਾਅਦ Inderbir Singh Nijjar ਦਾ ਬਿਆਨ: “ਸੰਵਿਧਾਨ ਮੁਤਾਬਕ ਸਾਰੇ ਮੈਂਬਰ ਅੰਮ੍ਰਿਤਧਾਰੀ ਹੋਣਗੇ”

ਅਕਾਲ ਤਖਤ ਸਾਹਿਬ ਦੇ ਸਕੱਤਰਾਲੇ ਵਿਖੇ ਆਪਣਾ ਸਪਸ਼ਟੀਕਰਨ ਪੇਸ਼ ਕਰਨ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਸਥਾ ਦੇ ਸੰਵਿਧਾਨ ਅਨੁਸਾਰ ਸਾਰੇ ਮੈਂਬਰਾਂ ਦਾ ਅੰਮ੍ਰਿਤਧਾਰੀ...