ਕੁਰਾਲੀ ਦੀ ਕੈਮੀਕਲ ਫੈਕਟਰੀ ਵਿਚ ਲੱਗੀ ਭਿਆਨਕ ਅੱਗ

ਕੁਰਾਲੀ, 27 ਸਤੰਬਰ, ਹ.ਬ. : ਮੋਹਾਲੀ ਜ਼ਿਲੇ ਦੇ ਕੁਰਾਲੀ ਦੇ ਫੋਕਲ ਪੁਆਇੰਟ ’ਤੇ ਸਥਿਤ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ...